17. October 2021
ABOUTGALLERYCONTACT

ਕੋਰੋਨਾ : ਦੇਸ਼ ‘ਚ 24 ਘੰਟਿਆਂ ਦੌਰਾਨ 15,823 ਨਵੇਂ ਮਾਮਲੇ ਆਏ ਸਾਹਮਣੇ

ਕੋਰੋਨਾ-:-ਦੇਸ਼-‘ਚ-24-ਘੰਟਿਆਂ-ਦੌਰਾਨ-15,823-ਨਵੇਂ-ਮਾਮਲੇ-ਆਏ-ਸਾਹਮਣੇ

ਨਵੀਂ ਦਿੱਲੀ (ਸਕਾਈ ਨਿਊਜ਼ ਬਿਊਰੋ), 13 ਅਕਤੂਬਰ 2021

ਦੇਸ਼ ‘ਚ ਕੋਰੋਨਾ ਦਾ ਖ਼ਤਰਾ ਲਗਾਤਾਰ ਘੱਟਦਾ ਜਾ ਰਿਹਾ ਹੈ । ਮਾਮਲਿਆਂ ਦੇ ਵਿੱਚ ਆਏ ਦਿਨ ਕਮੀ ਦਰਜ ਕੀਤੀ ਜਾ ਰਹੀ ਹੈ। ਪਰ ਖ਼ਤਰਾ ਹਾਲੇ ਤੱਕ ਪੂਰੀ ਤਰ੍ਹਾਂ ਨਹੀਂ ਟਲਿਆ।ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾਵਾਇਰਸ ਦੇ 15,823 ਮਾਮਲੇ ਦਰਜ ਕੀਤੇ ਗਏ ਹਨ।ਜਦੋਂ ਕਿ 226 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਵੀ ਹੋਈ ਹੈ।

ਇਹ ਖ਼ਬਰ ਵੀ ਪੜ੍ਹੋ:ਮਸ਼ਹੂਰ ਡਰੱਗ ਮਾਮਲੇ ‘ਚ STF ਦੀ ਰਿਪੋਰਟ ਖੁੱਲ੍ਹਣ ਤੋਂ ਪਹਿਲਾਂ ਸਿੱਧੂ…

ਸਿਹਤ ਮੰਤਰਾਲੇ ਦੇ ਅਨੁਸਾਰ, ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 2 ਲੱਖ 7 ਹਜ਼ਾਰ 653 ਸਰਗਰਮ ਮਾਮਲੇ ਹਨ, ਜਦੋਂ ਕਿ 3 ਕਰੋੜ 33 ਲੱਖ 42 ਹਜ਼ਾਰ 901 ਲੋਕ ਠੀਕ ਹੋ ਚੱੁਕੇ ਹਨ। । ਇਸ ਦੇ ਨਾਲ ਹੀ ਕੋਰੋਨਾ ਕਾਰਨ ਹੁਣ ਤੱਕ 4 ਲੱਖ 51 ਹਜ਼ਾਰ 189 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਦੇਸ਼ ਵਿੱਚ 96,43,79,212 ਲੋਕਾਂ ਦਾ ਟੀਕਾਕਰਣ ਕੀਤਾ ਜਾ ਚੁੱਕਾ ਹੈ।

info@bold-themes.com


Leave a Reply

Your email address will not be published. Required fields are marked *


About us

SANJHI AWAAZ is Punjabi radio station based in Melbourne (Australia) catering for all age groups of the Punjabi and Hindi speaking communities in the Melbourne VIC (AUS) and across the world online.


CONTACT US

CALL US ANYTIME


×
SANJHIAWAAZ LIVE RADIO