ਤਰਨਤਾਰਨ (ਰਿੰਪਲ ਗੋਲ੍ਹਣ), 5 ਜੁਲਾਈ 2022 ਪੰਜਾਬ ਅੰਦਰ ਨਿੱਤ ਦਿਨ ਵਾਪਰ ਰਹੀਆਂ ਵਾਰਦਾਂਤਾਂ ਦਾ ਸਿਲਸਿਲਾਂ ਰੁਕਣ ਦਾ ਨਾਮ ਨਹੀਂ ਲੈ ਰਿਹਾ । ਖੇਮਕਰਨ ਸ਼ਹਿਰ ਦੇ ਵਾਸੀ ਇੱਕ ਟੈਕਸੀ ਚਾਲਕ ਦਾ ਪਿੰਡ ਆਸਲ ਉਤਾੜ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸ਼ੇਰ ਮਸੀਹ ਪੁੱਤਰ ਨਾਜਰ ਮਸੀਹ ਵਜੋਂ ਹੋਈ ਹੈ । ਮ੍ਰਿਤਕ ਨੌਜਵਾਨ […]