21. October 2021
ABOUTGALLERYCONTACT
adminOctober 21, 2021
72968-145601731498-656707-061733743053-080142597684-343250147142400-596083.jpg

1min60
ਨਾਭਾ(ਸੁਖਚੈਨ ਸਿੰਘ ਲੁਬਾਣਾ), 21 ਅਕਤੂਬਰ 2021 ਕੇਂਦਰ ਦੁਆਰਾ ਪਾਸ ਕੀਤੇ ਤਿੱਨੋ ਖੇਤੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਕਰੀਬ ਇਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਕਿਸਾਨੀ ਧਰਨੇ ਵਿੱਚ 700 ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਚੁੱਕੇ ਹਨ। ਜਿਸ ਦੇ ਤਹਿਤ ਬੀਤੀ ਰਾਤ ਨਾਭਾ ਬਲਾਕ ਦੇ ਪਿੰਡ ਰੰਨੋ ਦਾ ਰਹਿਣ ਵਾਲਾ ਮਜ਼ਦੂਰ ਕਿਸਾਨ ਕਰਨੈਲ ਸਿੰਘ ਜਿਸ […]

adminOctober 21, 2021
72970-161111378155-812910124016033-017228135395490424277440413-339044295.jpg

1min50
ਚੰਡੀਗੜ੍ਹ, 21 ਅਕਤੂਬਰ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ 159.61 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਸਟੇਟ ਕੈਂਸਰ ਇੰਸਟੀਚਿਊਟ ਅੰਮਿ੍ਰਤਸਰ ਅਤੇ ਟੇਰਸ਼ਰੀ ਕੈਂਸਰ ਕੇਅਰ ਸੈਂਟਰ ਫਾਜ਼ਿਲਕਾ ਦੇ ਨਿਰਮਾਣ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ ਅਤੇ ਇਸ ਦੇ ਨਾਲ ਇਨ੍ਹਾਂ ਇਲਾਕਿਆਂ ਦੇ ਕੈਂਸਰ ਨਾਲ ਜੂਝ ਰਹੇ ਮਰੀਜ਼ਾਂ […]

adminOctober 21, 2021
72973-419541453373308352134710669-051-807051055215138-557236015-288803.jpg

1min50
ਹੁਸ਼ਿਆਰਪੁਰ (ਅਮਰੀਕ ਕੁਮਾਰ), 21 ਅਕਤੂਬਰ 2021 ਪੰਜਾਬ ਪੁਲਿਸ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਅੱਜ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਦੇਸ਼ ਦੇ ਸ਼ਹੀਦ ਪੁਲਿਸ ਜਵਾਨਾਂ ਅਤੇ ਅਰਧ ਸੈਨਿਕ ਬੱਲਾਂ ਨੂੰ ਯਾਦ ਕਰਕੇ ਸ਼ਰਧਾ ਫੁੱਲ ਅਰਪਿਤ ਕੀਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਕੇ ਐੱਸ ਹੀਰ ਦੀ ਅਗਵਾਈ ਵਿੱਚ ਪੁਲਿਸ ਜਵਾਨਾਂ ਵਲੋਂ ਹਥਿਆਰ ਉਲਟੇ ਕਰਕੇ ਸ਼ੋਕ ਸਲਾਮੀ […]

adminOctober 21, 2021
72975-882892622188-001598-815740713-079225458-039820836-739032285453-933049.jpg

1min50
ਫਿਰੋਜ਼ਪੁਰ (ਸੁਖਚੈਨ ਸਿੰਘ), 21 ਅਕਤੂਬਰ 2021 ਸੂਬੇ ਅੰਦਰ ਕਨੂੰਨ ਦਾ ਖੋਫ ਇਸ ਕਦਰ ਖਤਮ ਹੁੰਦਾ ਦਿਖਾਈ ਦੇ ਰਿਹਾ ਕਿ ਲੋਕ ਮਾਮੂਲੀ ਜਿਹੀ ਗੱਲ ਨੂੰ ਲੈਕੇ ਵੀ ਕਨੂੰਨ ਆਪਣੇ ਹੱਥ ਲੈ ਰਹੇ ਹਨ। ਅਜਿਹਾ ਹੀ ਇੱਕ ਮਾਮਲਾ ਫਿਰੋਜ਼ਪੁਰ ਦੇ ਪਿੰਡ ਰੱਖੜੀ ਖੁਸਹਾਲ ਸਿੰਘ ਵਾਲਾ ਤੋਂ ਸਾਹਮਣੇ ਆਇਆ ਹੈ। ਜਿਥੇ ਬੀਤੇ ਦਿਨੀਂ ਇੱਕ ਲੌਕ ਟਾਇਲ ਦੀ ਫੈਕਟਰੀ […]

adminOctober 21, 2021
72753-778323852541708-945127462125816201527-550674200110-382997-019901331.jpg

1min50
ਜਲੰਧਰ, 21 ਅਕਤੂਬਰ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦੇਣ ਵਾਲੇ ਸੂਬੇ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਇੱਥੇ ਪੰਜਾਬ ਆਰਮਡ ਪੁਲਿਸ (ਪੀਏਪੀ) ਦੇ ਹੈਡਕੁਆਰਟਰ ਵਿਖੇ 62ਵਾਂ ਰਾਜ ਪੱਧਰੀ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੇ ਜਵਾਨਾਂ ਨੂੰ ਸ਼ਰਧਾਂਜਲੀ […]

adminOctober 21, 2021
72757-465790665272-190776279012-140867336152602695-620979-288333-888161088.jpg

1min50
ਅੰਮ੍ਰਿਤਸਰ (ਜਗਤਾਰ ਮਾਹਲਾ), 21 ਅਕਤੂਬਰ 2021 ਅੱਜ ਸ਼੍ਰੀ ਗੁਰੁ ਰਾਮਦਾਸ ਜੀ ਦੇ 487 ਵੇਂ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਜੈਕਾਰਿਆਂ ਦੀ ਗੰੂਜ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ।ਇਹ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ਼ੁਰੂ ਹੋਇਆ […]

adminOctober 21, 2021
72759-778281038138-054413-287767287-552744003450553-605277-316162989107291.jpg

1min50
ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੱੁਡੀ ), 21 ਅਕਤੂਬਰ 2021 ਅੱਜ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਦਫਤਰ ਵਿਖੇ ਜਿਲ੍ਹਾਂ ਪੁਲਿਸ ਮੁਖੀ ਸਰਬਜੀਤ ਸਿੰਘ ਐਸ.ਐਸ.ਪੀ ਦੀ ਅਗਵਾਈ ਵਿੱਚ ਸ਼ਹੀਦ ਪੁਲਿਸ ਮੁਲਾਜਮਾਂ ਦੀ ਯਾਦ ਵਿੱਚ ਪ੍ਰੋਗਰਾਮ ਅਯੋਜਿਤ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋ ਮਾਨਯੋਗ ਸ਼ੈਸ਼ਨ ਜੱਜ ਸ੍ਰੀ ਅਰੁਣਵੀਰ ਵਸ਼ਿਸ਼ਟ ਸ੍ਰੀ ਮੁਕੁਤਸਰ ਸਾਹਿਬ ਅਤੇ ਸ੍ਰੀ ਹਰਪ੍ਰੀਤ ਸਿੰਘ ਸੂਦਨ […]

adminOctober 21, 2021
72761-986220917924899368-258528780-994464962798308854-828507821-043373712.jpg

1min50
ਨਿਊਜ਼ ਡੈਸਕ (ਸਕਾਈ ਨਿਊਜ਼ ਬਿਊਰੋ), 21 ਅਕਤੂਬਰ 2021 ਅੱਜ ਭਾਰਤ ਵਿੱਚ ਸੋਨੇ ਦੀ ਕੀਮਤ ਵਿੱਚ 100 ਰੁਪਏ ਪ੍ਰਤੀ 100 ਗ੍ਰਾਮ ਦੀ ਗਿਰਾਵਟ ਆਈ ਹੈ। ਇਸ ਦੇ ਨਾਲ, ਗੁਡਰੇਟਰਨ ਵੈਬਸਾਈਟ ਤੋਂ ਪ੍ਰਾਪਤ ਅੰਕੜਿਆਂ ਦੇ ਅਨੁਸਾਰ, ਸੋਨੇ ਦੀ ਕੀਮਤ ਵਿੱਚ ਲਗਾਤਾਰ ਤਿੰਨ ਦਿਨਾਂ ਵਿੱਚ 5,900 ਰੁਪਏ ਪ੍ਰਤੀ 10 ਗ੍ਰਾਮ ਦੀ ਗਿਰਾਵਟ ਵੇਖੀ ਗਈ. ਇਸ ਸਾਲ ਦੀਵਾਲੀ ਅਤੇ […]

adminOctober 21, 2021
72763-359876162464358374281-831759212474092-936136007980374776-829297851.jpg

1min110
ਚੰਡੀਗੜ੍ਹ, 20 ਅਕਤੂਬਰ ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰ੍ਹਵੀਂ ਦੀ ਜਾਰੀ ਡੇਟਸ਼ੀਟ ਵਿੱਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕੇਂਦਰੀ ਬੋਰਡ ਨੂੰ ਇਸ ਫ਼ੈਸਲੇ ਉਤੇ ਮੁੜ ਗ਼ੌਰ ਕਰਨ ਦੀ ਅਪੀਲ ਕੀਤੀ ਹੈ। ਅੱਜ […]

adminOctober 21, 2021
72765-781722984863332054950464-813-343705644362-019478416334-660933939.jpg

1min120
ਉਤਰਾਖੰਡ (ਸਕਾਈ ਨਿਊਜ਼ ਬਿਊਰੋ), 20 ਅਕਤੂਬਰ 2021 ਉਤਰਾਖੰਡ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਨੇ ਹੁਣ ਲੋਕਾਂ ਲਈ ਇੱਕ ਆਫ਼ਤ ਦਾ ਰੂਪ ਲੈ ਲਿਆ ਹੈ। ਇੱਥੇ ਭਾਰੀ ਮੀਂਹ ਕਾਰਨ ਹੁਣ ਤੱਕ 47  ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਬਹੁਤ ਸਾਰੇ ਲੋਕ ਲਾਪਤਾ ਹਨ ਅਤੇ ਕਈ ਲੋਕ ਜ਼ਖਮੀ ਹੋਏ ਹਨ। ਭਾਰੀ ਮੀਂਹ ਕਾਰਨ ਸੜਕਾਂ ‘ਤੇ […]


About us

SANJHI AWAAZ is Punjabi radio station based in Melbourne (Australia) catering for all age groups of the Punjabi and Hindi speaking communities in the Melbourne VIC (AUS) and across the world online.


CONTACT US

CALL US ANYTIMENewsletter


    Useful Links


    ×
    SANJHIAWAAZ LIVE RADIO